skip to content

PUNJAB : ਮੋਹਾਲੀ ‘ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ED ਨੇ ਮਾਰਿਆ ਛਾਪਾ, ਸ਼ੈਲਰ ਘੁਟਾਲੇ ਨਾਲ ਜੁੜਿਆ ਮਾਮਲਾ !

Akali Leader ED Raid : ਮੋਹਾਲੀ ਦੇ ਖਰੜ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਅਕਾਲੀ ਦਲ ਦੇ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ED ਦੀਆਂ ਟੀਮਾਂ ਜਾਂਚ ਦੇ ਸਿਲਸਿਲੇ ‘ਚ ਉਨ੍ਹਾਂ ਦੇ ਘਰ ਅਤੇ ਦਫ਼ਤਰ ਪਹੁੰਚੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਮੌਕੇ ‘ਤੇ ਸੀਆਰਪੀਐਫ ਦੇ ਜਵਾਨਾਂ ਦੇ … Continue reading PUNJAB : ਮੋਹਾਲੀ ‘ਚ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ ED ਨੇ ਮਾਰਿਆ ਛਾਪਾ, ਸ਼ੈਲਰ ਘੁਟਾਲੇ ਨਾਲ ਜੁੜਿਆ ਮਾਮਲਾ !