skip to content

PUNJAB : ਤਰਨ ਤਾਰਨ ‘ਚ ਅਕਾਲੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ, ਪੁਰਾਣੀ ਰੰਜਿਸ਼ ਦੱਸਿਆ ਜਾ ਰਿਹੈ ਕਾਰਨ

Akali Sarpanch Husband Murder : ਪੰਜਾਬ ਦੇ ਤਰਨ ਤਾਰਨ ਜ਼ਿਲ੍ਹੇ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਝਬਾਲ ਥਾਣੇ ਅਧੀਨ ਆਉਂਦੇ ਪਿੰਡ ਗੱਗੋਬੂਆ ਵਿਖੇ ਸ਼੍ਰੋਮਣੀ ਅਕਾਲੀ ਦਲ (SAD) ਨਾਲ ਸਬੰਧਤ ਇੱਕ ਮਹਿਲਾ ਸਰਪੰਚ ਦੇ ਪਤੀ, ਨਵਪ੍ਰੀਤ ਸਿੰਘ ‘ਨਵੀ’ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਦੱਸੀ ਜਾਂਦੀ ਹੈ … Continue reading PUNJAB : ਤਰਨ ਤਾਰਨ ‘ਚ ਅਕਾਲੀ ਸਰਪੰਚ ਦੇ ਪਤੀ ਦੀ ਗੋਲੀ ਮਾਰ ਕੇ ਹੱਤਿਆ, ਪੁਰਾਣੀ ਰੰਜਿਸ਼ ਦੱਸਿਆ ਜਾ ਰਿਹੈ ਕਾਰਨ