skip to content

ਦੇਸ਼ ਭਰ ‘ਚ ਬਦਲ ਰਿਹਾ ਮੌਸਮ: ਉੱਤਰ-ਪੂਰਬ ‘ਚ ਮੀਂਹ ਦਾ ਅਲਰਟ ਜਾਰੀ..

ਨਵੀਂ ਦਿੱਲੀ: 19 ਜੂਨ ਨੂੰ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਮੌਸਮ ਮਿਲਿਆ-ਜੁਲਿਆ ਰਹਿਣ ਦੀ ਸੰਭਾਵਨਾ ਹੈ। ਉੱਤਰੀ-ਪੱਛਮੀ ਭਾਰਤ ਦੇ ਰਾਜਾਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ-ਚਮਕ ਅਤੇ 40 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ … Continue reading ਦੇਸ਼ ਭਰ ‘ਚ ਬਦਲ ਰਿਹਾ ਮੌਸਮ: ਉੱਤਰ-ਪੂਰਬ ‘ਚ ਮੀਂਹ ਦਾ ਅਲਰਟ ਜਾਰੀ..