skip to content

ਅਮਰਨਾਥ ਯਾਤਰਾ ‘ਚ ਦਿਸਿਆ ਆਸਥਾ ਦਾ ਸੈਲਾਬ ; ਹੁਣ ਤਕ 1.60 ਲੱਖ ਤੋਂ ਵੱਧ ਭਗਤਾਂ ਨੇ ਕੀਤੇ ਪਵਿੱਤਰ ਗੁਫਾ ਦੇ ਦਰਸ਼ਨ

ਜੰਮੂ ਅਤੇ ਕਸ਼ਮੀਰ : 3 ਜੁਲਾਈ, 2026 ਨੂੰ ਸ਼ੁਰੂ ਹੋਈ ਅਮਰਨਾਥ ਯਾਤਰਾ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 1.60 ਲੱਖ ਤੋਂ ਵੱਧ ਸ਼ਰਧਾਲੂ ਪਵਿੱਤਰ ਗੁਫਾ ਦੇ ਦਰਸ਼ਨ ਕਰ ਚੁੱਕੇ ਹਨ। ਸ਼ੁੱਕਰਵਾਰ ਨੂੰ, 8,796 ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਜੰਮੂ ਤੋਂ ਘਾਟੀ ਲਈ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ … Continue reading ਅਮਰਨਾਥ ਯਾਤਰਾ ‘ਚ ਦਿਸਿਆ ਆਸਥਾ ਦਾ ਸੈਲਾਬ ; ਹੁਣ ਤਕ 1.60 ਲੱਖ ਤੋਂ ਵੱਧ ਭਗਤਾਂ ਨੇ ਕੀਤੇ ਪਵਿੱਤਰ ਗੁਫਾ ਦੇ ਦਰਸ਼ਨ