skip to content

Amarnath Yatra : ਅਮਰਨਾਥ ਯਾਤਰਾ ਅਣਮਿੱਥੇ ਸਮੇਂ ਲਈ ਮੁਅੱਤਲ ; ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ

Amarnath Yatra 2026 : ਉੱਤਰੀ ਅਤੇ ਦੱਖਣੀ ਕਸ਼ਮੀਰ ਵਿੱਚ ਬਾਲਟਾਲ ਅਤੇ ਪਹਿਲਗਾਮ ਰੂਟਾਂ ‘ਤੇ ਟਰੈਕ ਨੂੰ ਨੁਕਸਾਨ ਹੋਣ ਦੇ ਨਾਲ-ਨਾਲ ਮੌਸਮ ਦੀਆਂ ਚਿਤਾਵਨੀਆਂ ਕਾਰਨ ਅਮਰਨਾਥ ਯਾਤਰਾ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਬੇਸ ਕੈਂਪਾਂ ਤੋਂ ਜਾਣ ਵਾਲੇ ਰੂਟਾਂ ਦੀ ਮੁਰੰਮਤ ਕਰਨ ਵਿੱਚ ਕਾਫ਼ੀ ਸਮਾਂ ਲੱਗੇਗਾ। ਸ਼ਰਧਾਲੂਆਂ ਦੀ ਸੁਰੱਖਿਆ … Continue reading Amarnath Yatra : ਅਮਰਨਾਥ ਯਾਤਰਾ ਅਣਮਿੱਥੇ ਸਮੇਂ ਲਈ ਮੁਅੱਤਲ ; ਅਗਲੇ ਦੋ ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ