skip to content

ਮਰੀਜ਼ ਦੀ ਜਾਨ ‘ਤੇ ਬਣੀ, ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡ ਅਤੇ ਭਾਰੀ ਪੁਲਿਸ ਤਾਇਨਾਤੀ ਕਾਰਨ ਐਂਬੂਲੈਂਸ ਨੂੰ ਰਸਤਾ ਨਾ ਮਿਲਿਆ,ਲੋਕਾਂ ਨੇ ਕੀਤੀ ਪ੍ਰਸ਼ਾਸਨ ਨੂੰ ਅਪੀਲ

ਪੰਜਾਬ ਡੈਸਕ: ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਅਤੇ ਸੁਰੱਖਿਆ ਪ੍ਰਬੰਧਾਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੌਰਾਨ ਇੱਕ ਐਂਬੂਲੈਂਸ ਦੇ ਫਸ ਜਾਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ, ਬਾਰਡਰ ‘ਤੇ ਲਗਾਏ ਗਏ ਬੈਰੀਕੇਡ ਅਤੇ ਭਾਰੀ ਪੁਲਿਸ ਤਾਇਨਾਤੀ ਕਾਰਨ ਐਂਬੂਲੈਂਸ ਨੂੰ ਅੱਗੇ ਜਾਣ ਵਿੱਚ … Continue reading ਮਰੀਜ਼ ਦੀ ਜਾਨ ‘ਤੇ ਬਣੀ, ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡ ਅਤੇ ਭਾਰੀ ਪੁਲਿਸ ਤਾਇਨਾਤੀ ਕਾਰਨ ਐਂਬੂਲੈਂਸ ਨੂੰ ਰਸਤਾ ਨਾ ਮਿਲਿਆ,ਲੋਕਾਂ ਨੇ ਕੀਤੀ ਪ੍ਰਸ਼ਾਸਨ ਨੂੰ ਅਪੀਲ