skip to content

ਊਰਜਾ ਸੰਕਟ ਵਿਚਾਲੇ ਕੇਂਦਰ ਦਾ ਵੱਡਾ ਫੈਸਲਾ,ਈਥਾਨੌਲ, ਪੈਟਰੋਲ ‘ਤੇ ਐਕਸਾਈਜ਼ ਡਿਊਟੀ ਮੁਆਫ਼

ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਅਤੇ ਗਲੋਬਲ ਊਰਜਾ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਨੂੰ ਤੇਲ ਦੇ ਮਾਮਲੇ ਵਿੱਚ ਹੋਰ ਸਵੈ-ਨਿਰਭਰ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਵਿੱਤ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ E22 ਤੋਂ E30 ਤੱਕ ਦੇ ਉੱਚ ਈਥਾਨੌਲ ਮਿਸ਼ਰਣ ਵਾਲੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ। ਸਰਕਾਰ … Continue reading ਊਰਜਾ ਸੰਕਟ ਵਿਚਾਲੇ ਕੇਂਦਰ ਦਾ ਵੱਡਾ ਫੈਸਲਾ,ਈਥਾਨੌਲ, ਪੈਟਰੋਲ ‘ਤੇ ਐਕਸਾਈਜ਼ ਡਿਊਟੀ ਮੁਆਫ਼