skip to content

BREAKING : ਪੰਜਾਬ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ, ਦੇਖੋ LIVE

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਪਹੁੰਚ ਗਏ ਹਨ। 20 ਦਿਨਾਂ ਦੇ ਅੰਦਰ-ਅੰਦਰ ਸੂਬੇ ਵਿੱਚ ਇਹ ਉਨ੍ਹਾਂ ਦਾ ਦੂਜਾ ਦੌਰਾ ਹੈ। ਤੈਅ ਪ੍ਰੋਗਰਾਮ ਅਨੁਸਾਰ, ਅਮਿਤ ਸ਼ਾਹ ਤਿੰਨ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਜਿਨ੍ਹਾਂ ਨੇ ਨਸ਼ੇ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਸ ਤੋਂ ਬਾਅਦ ਉਹ ਲੁਧਿਆਣਾ … Continue reading BREAKING : ਪੰਜਾਬ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ, ਦੇਖੋ LIVE