skip to content

Amit Shah Punjab Visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ਦੌਰਾਨ ਲੁਧਿਆਣਾ ‘ਚ ਮਨਾਉਣਗੇ ਦੁਸਹਿਰਾ

Amit Shah News : ਕੇਂਦਰੀ ਗ੍ਰਹਿ ਮੰਤਰੀ ਦੁਸਹਿਰੇ ਦੇ ਮੌਕੇ ‘ਤੇ ਪੰਜਾਬ ਦੇ ਦੌਰੇ ‘ਤੇ ਹਨ। ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਦੇ ਦੌਰੇ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਦੇ ਦਰੇਸੀ ਦੁਸਹਿਰਾ ਗਰਾਊਂਡ ਵਿਖੇ ‘ਰਾਵਣ ਦਹਿਨ’ ਦੀ ਰਸਮ ਲਈ ਪਹੁੰਚਣਗੇ। ਉਨ੍ਹਾਂ ਦੇ ਦੌਰੇ ਦੀ ਖ਼ਬਰ ਮਿਲਣ ਤੋਂ ਬਾਅਦ, ਪੁਲਿਸ ਨੇ ਦੁਸਹਿਰਾ ਗਰਾਊਂਡ ਵਿੱਚ ਸੁਰੱਖਿਆ … Continue reading Amit Shah Punjab Visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ਦੌਰਾਨ ਲੁਧਿਆਣਾ ‘ਚ ਮਨਾਉਣਗੇ ਦੁਸਹਿਰਾ