skip to content

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ ; ਬਿੱਟੂ ਨੇ ਨਸ਼ਾ-ਮੁਕਤ ਸੂਬੇ ਦੇ ਮਿਸ਼ਨ ‘ਚ ਸ਼ਾਮਲ ਹੋਣ ਦੀ ਲੋਕਾਂ ਨੂੰ ਕੀਤੀ ਅਪੀਲ

Amit Shah Punjab Visit : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਹ ਜਾਣਕਾਰੀ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਦਿੱਤੀ ਹੈ। ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ‘ਐਕਸ’ (X) ‘ਤੇ ਇੱਕ ਪੋਸਟ … Continue reading 20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ ; ਬਿੱਟੂ ਨੇ ਨਸ਼ਾ-ਮੁਕਤ ਸੂਬੇ ਦੇ ਮਿਸ਼ਨ ‘ਚ ਸ਼ਾਮਲ ਹੋਣ ਦੀ ਲੋਕਾਂ ਨੂੰ ਕੀਤੀ ਅਪੀਲ