skip to content

MP ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ ; ਚਾਰਜਾਂ ਨੂੰ ‘ਬੇਬੁਨਿਆਦ’ ਦੱਸਦਿਆਂ ਡਿਸਚਾਰਜ ਕਰਨ ਦੀ ਮੰਗ

Punjab Desk : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ … Continue reading MP ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ ; ਚਾਰਜਾਂ ਨੂੰ ‘ਬੇਬੁਨਿਆਦ’ ਦੱਸਦਿਆਂ ਡਿਸਚਾਰਜ ਕਰਨ ਦੀ ਮੰਗ