skip to content

Latest : ਅੱਜ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ, ਪਰਿਵਾਰ ਦੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ

Amritpal Singh Grandmother Funeral : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅੱਜ ਆਪਣੀ ਦਾਦੀ ਮਾਤਾ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ। ਇਸ ਸਬੰਧੀ ਅਦਾਲਤ ਵੱਲੋਂ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਉਨ੍ਹਾਂ ਦੀ ਦਾਦੀ ਦੇ … Continue reading Latest : ਅੱਜ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ, ਪਰਿਵਾਰ ਦੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ