skip to content

BREAKING : ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਤਿਆਰੀ, ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ

Amritpal Singh Latest News : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪੰਜਾਬ ਪੁਲਿਸ ਦੀ ਪੰਜ ਮੈਂਬਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਇਸ ਟੀਮ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਲੋੜੀਂਦੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਕਾਰਵਾਈਆਂ … Continue reading BREAKING : ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਤਿਆਰੀ, ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ ਦੀ ਟੀਮ