skip to content

PUNJAB : ਸਾਢੇ 3 ਸਾਲ ਬਾਅਦ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ ; ਸੁਰੱਖਿਆ ਲਈ 800 ਪੁਲਿਸ ਮੁਲਾਜ਼ਮ ਤਾਇਨਾਤ

Amritpal Singh Punjab Visit : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚ ਗਏ ਹਨ। ਤਾਜ਼ਾ ਜਾਣਕਾਰੀ ਅਨੁਸਾਰ MP ਅੰਮ੍ਰਿਤਪਾਲ ਸਿੰਘ ਤਕਰੀਬਨ ਸਾਢੇ 3 ਸਾਲ ਬਾਅਦ ਆਪਣੇ ਘਰ ਪਹੁੰਚੇ ਹਨ। ਉਨ੍ਹਾਂ ਨੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਜਲਦੀ ਹੀ ਦਾਦੀ ਦੇ ਅੰਤਿਮ … Continue reading PUNJAB : ਸਾਢੇ 3 ਸਾਲ ਬਾਅਦ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ ; ਸੁਰੱਖਿਆ ਲਈ 800 ਪੁਲਿਸ ਮੁਲਾਜ਼ਮ ਤਾਇਨਾਤ