Site icon Dainik Savera Punjab

WATCH : ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਹੋਈ ਪਛਾਣ

Punjab News : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਹੱਦ ਮੰਦਭਾਗੀ ਘਟਨਾ ਵਾਪਰੀ। ਹੁਣ ਇਸ ਮਾਮਲੇ ’ਚ ਉਕਤ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਅਭੈਜੀਤ ਸਿੰਘ ਵਜੋਂ ਮੁਲਜ਼ਮ ਦੀ ਪਛਾਣ ਹੋਈ ਹੈ। ਜੋ ਕਿ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਰਹਿਣ ਵਾਲਾ ਹੈ। ਦੱਸ ਦੇਈਏ ਕਿ ਉਕਤ ਮੁਲਜ਼ਮ ਵੱਲੋਂ ਪਾਵਨ ਸਰੂਪ ਅੱਗੇ ਰੱਖੀ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਸ ਦੌਰਾਨ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ।

Exit mobile version