PUNJAB : ਅੰਮ੍ਰਿਤਸਰ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ ; 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਕੀਤੀ ਚੈਕਿੰਗ

Amritsar Drug Search Operation : ਅੰਮ੍ਰਿਤਸਰ ’ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਕਮਿਸ਼ਨਰ ਦੇ ਹੁਕਮਾਂ ’ਤੇ ਅੱਜ ਸਵੇਰੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਤੜਕਸਾਰ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ ਪੁਲਿਸ ਵੱਲੋਂ ਵਾਲਮੀਕਿ ਮੁਹੱਲਾ, ਅਨਗੜ੍ਹ ਅਤੇ ਸ਼ੇਖਾਂ ਬਾਜ਼ਾਰ ਸਮੇਤ … Continue reading PUNJAB : ਅੰਮ੍ਰਿਤਸਰ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ ; 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਕੀਤੀ ਚੈਕਿੰਗ