skip to content

BREAKING : ਅੰਮ੍ਰਿਤਸਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਤੰਬੂ ਨੂੰ ਲੱਗੀ ਅੱਗ, ਮਚੀ ਹੜਕੰਪ

ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿੱਚ ਦੋ ਵੱਖ-ਵੱਖ ਘਟਨਾਵਾਂ ਨੇ ਸੰਗਤ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਵਧਦੀ ਗਰਮੀ ਕਾਰਨ ਸ਼ਰਧਾਲੂਆਂ ਲਈ ਲਗਾਏ ਗਏ ਇੱਕ ਤੰਬੂ ਨੂੰ ਅਚਾਨਕ ਅੱਗ ਲੱਗ ਗਈ, ਹਾਲਾਂਕਿ ਸੇਵਾਦਾਰਾਂ ਦੀ ਤੁਰੰਤ ਕਾਰਵਾਈ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ … Continue reading BREAKING : ਅੰਮ੍ਰਿਤਸਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਚ ਤੰਬੂ ਨੂੰ ਲੱਗੀ ਅੱਗ, ਮਚੀ ਹੜਕੰਪ