
Amritsar News :ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਛੇ ਆਰੋਪੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਅੱਠ ਪਿਸਟਲ ਅਤੇ 66 ਜਿੰਦਾ ਰੋਂਦ ਬਰਾਮਦ ਕੀਤੇ ਹਨ।
ਗਿਰਫਤਾਰ ਸ਼ਖ਼ਸਾਂ ਵਿੱਚੋਂ ਮਨਜੋਤ ਸਿੰਘ ਉਰਫ ਮੁੱਚੀ ਅਤੇ ਅੰਮ੍ਰਿਤ ਪਾਲ ਸਿੰਘ ਉਰਫ ਅੰਮ੍ਰਿਤ, ਕুখ਼ਿਆਤ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅਮਰੀਕਾ-ਅਧਾਰਤ ਹਰਪਿੰਦਰ ਸਿੰਘ ਉਰਫ ਲਡੀ ਦੇ ਸਰਗਰਮ ਮੈਂਬਰ ਹਨ। ਪੁਲਿਸ ਦੇ ਮੁਤਾਬਕ, ਇਹ ਦੋਵੇਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ, ਪਰ ਸਮੇਂ ਸਿਰ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
मेष: दिन शुभ रहेगा...