skip to content

PUNJAB : ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੱਸ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ ; 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

Punjab Desk : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇਅ ਉੱਪਰ ਪਿੰਡ ਕਲੇਰ ਖੁਰਦ ਦੇ ਮੋੜ ਉੱਪਰ ਭਿਆਨਕ ਸੜਕ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬੱਸ ਪਲਟ ਗਈ ਜਿਸ ਕਾਰਨ ਮੌਕੇ ’ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਬੱਸ ਦੇ ਪਿੱਛੇ … Continue reading PUNJAB : ਅੰਮ੍ਰਿਤਸਰ-ਪਠਾਨਕੋਟ ਹਾਈਵੇਅ ’ਤੇ ਬੱਸ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ ; 3 ਲੋਕਾਂ ਦੀ ਮੌਤ, ਕਈ ਜ਼ਖ਼ਮੀ