ਅਮ੍ਰਿਤਸਰ ਵਿੱਚ ਵੱਡੀ ਕਾਰਵਾਈ: ਗੋਲਡੀ ਢਿੱਲੋਂ ਗੈਂਗ ਨਾਲ ਜੁੜੀਆਂ 9MM ਗਨ ਬਰਾਮਦ
ਅਮ੍ਰਿਤਸਰ: ਅਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵੱਡੀ ਕਾਰਵਾਈ ਕਰਦਿਆਂ ਦੋ 9MM ਸਬ‑ਮਸ਼ੀਨ ਗਨ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਹ ਹਥਿਆਰ ਗੈਂਗਸਟਰ ਗੁਰਪ੍ਰੀਤ ਸਿੰਘ ਗੋਲਡੀ ਢਿੱਲੋਂ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਇਸ ਕਾਰਵਾਈ … Continue reading ਅਮ੍ਰਿਤਸਰ ਵਿੱਚ ਵੱਡੀ ਕਾਰਵਾਈ: ਗੋਲਡੀ ਢਿੱਲੋਂ ਗੈਂਗ ਨਾਲ ਜੁੜੀਆਂ 9MM ਗਨ ਬਰਾਮਦ
Copy and paste this URL into your WordPress site to embed
Copy and paste this code into your site to embed