skip to content

Amritsar Police-BSF Action: ਅੰਮ੍ਰਿਤਸਰ ‘ਚ ਪੁਲਿਸ ਤੇ BSF ਦੀ ਸਾਂਝੀ ਕਾਰਵਾਈ, 17.638 ਕਿਲੋ ਹੈਰੋਇਨ ਅਤੇ ਨਾਜਾਇਜ਼ ਹਥਿਆਰ ਬਰਾਮਦ

Amritsar Drug Seizure: ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਰੋਕਣ ਲਈ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਾਂਝੇ ਤੇ ਵੱਖਰੇ ਆਪ੍ਰੇਸ਼ਨ ਚਲਾਏ। ਇਨ੍ਹਾਂ ਕਾਰਵਾਈਆਂ ਦੌਰਾਨ ਸੁਰੱਖਿਆ ਏਜੰਸੀਆਂ ਨੇ ਕੁੱਲ 17.638 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਨ੍ਹਾਂ ਵਿੱਚ ਹੈਰੋਇਨ ਅਤੇ ਅਫੀਮ ਸ਼ਾਮਲ ਹਨ। ਇਸ ਤੋਂ ਇਲਾਵਾ 6 … Continue reading Amritsar Police-BSF Action: ਅੰਮ੍ਰਿਤਸਰ ‘ਚ ਪੁਲਿਸ ਤੇ BSF ਦੀ ਸਾਂਝੀ ਕਾਰਵਾਈ, 17.638 ਕਿਲੋ ਹੈਰੋਇਨ ਅਤੇ ਨਾਜਾਇਜ਼ ਹਥਿਆਰ ਬਰਾਮਦ