skip to content

ਨਸ਼ਾ ਤਸਕਰਾਂ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 280 ਕੇਸਾਂ ਦੇ ਜ਼ਬਤ ਨਸ਼ੇ ਕੀਤੇ ਨਸ਼ਟ

ਪੰਜਾਬ ਡੈਸਕ: ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਦਰਜ 280 ਮਾਮਲਿਆਂ ਵਿੱਚ ਜ਼ਬਤ ਕੀਤੇ ਗਏ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨਸ਼ਟ ਕਰ ਦਿੱਤੇ। ਇਹ ਕਾਰਵਾਈ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਖੰਨਾ ਪੇਪਰ ਮਿੱਲ ਵਿਖੇ ਕੀਤੀ ਗਈ। ਹੈਰੋਇਨ ਤੋਂ ਲੈ … Continue reading ਨਸ਼ਾ ਤਸਕਰਾਂ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 280 ਕੇਸਾਂ ਦੇ ਜ਼ਬਤ ਨਸ਼ੇ ਕੀਤੇ ਨਸ਼ਟ