skip to content

Amritsar Police: ਪੁਲਿਸ ਨੇ 255 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਮਾਲਕਾਂ ਨੂੰ ਸੌਂਪੇ, 54 ਲੱਖ ਰੁਪਏ ਦੀ ਹੈ ਕੀਮਤ

Amritsar Mobile Recovery: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨ ਲੱਭਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 255 ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਇਨ੍ਹਾਂ ਫੋਨਾਂ ਦੀ ਕੁੱਲ ਅੰਦਾਜ਼ਨ ਕੀਮਤ ਕਰੀਬ 54 ਲੱਖ ਰੁਪਏ ਦੱਸੀ ਗਈ ਹੈ। ਪੁਲਿਸ ਮੁਤਾਬਕ, ਇਹ ਮੋਬਾਈਲ ਉੱਤਰ ਪ੍ਰਦੇਸ਼, … Continue reading Amritsar Police: ਪੁਲਿਸ ਨੇ 255 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਮਾਲਕਾਂ ਨੂੰ ਸੌਂਪੇ, 54 ਲੱਖ ਰੁਪਏ ਦੀ ਹੈ ਕੀਮਤ