Punjab News
Punjab News

Amritsar : ਅੰਮ੍ਰਿਤਸਰ ਵਿੱਚ ਮੀਂਹ ਕਾਰਨ ਸੜਕਾਂ ਦੀ ਹਾਲਤ ਬਹੁਤ ਵਿਗੜ ਗਈ ਸੀ। ਨਿਗਮ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੇਖਦਿਆਂ ਸੜਕਾਂ ਦੀ ਮੁੜ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨਾਲ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ।