skip to content

Amritsar Police: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ

Amritsar Police: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮੁਹਿੰਮ ਦੌਰਾਨ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫ਼ੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ … Continue reading Amritsar Police: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ