Punjab Breaking : ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ। ਇਸਦੇ ਨਾਲ-ਨਾਲ ਸ਼ਤਾਬਦੀ ਐਕਸਪ੍ਰੈਸ ਟ੍ਰੇਨ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਨੂੰ ਇਨਸਾਫ ਦਵਾਉਣ ਦੀ ਗੱਲ ਆਖੀ ਗਈ ਹੈ।