Last Updated: November 24, 2026

Dainik Savera Times Logo

BREAKING : ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

27 February 2026 ਅੱਪਡੇਟ ਕੀਤਾ ਗਿਆ

BREAKING : ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਸਕੂਲਾਂ ਤੇ ਸ਼ਤਾਬਦੀ ਐਕਸਪ੍ਰੈਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Punjab Breaking : ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ। ਇਸਦੇ ਨਾਲ-ਨਾਲ ਸ਼ਤਾਬਦੀ ਐਕਸਪ੍ਰੈਸ ਟ੍ਰੇਨ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਨੂੰ ਇਨਸਾਫ ਦਵਾਉਣ ਦੀ ਗੱਲ ਆਖੀ ਗਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.