skip to content

PUNJAB : ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਚੱਲੀਆਂ ਗੋਲੀਆਂ, 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼

Amritsar News : ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਘਟਨਾ ਦੇਰ ਰਾਤ 8 ਵਜੇ ਦੇ ਲਗਭਗ ਦੀ ਦੱਸੀ ਜਾ ਰਹੀ ਹੈ, ਜਦੋਂ ਦੋ ਨੌਜਵਾਨਾਂ ਨੇ ਸ਼ੋਅਰੂਮ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਜਾਣਕਾਰੀ ਅਨੁਸਾਰ, ਜਿਹੜੇ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਹ ਅਕਾਲੀ ਦਲ … Continue reading PUNJAB : ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਚੱਲੀਆਂ ਗੋਲੀਆਂ, 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼