skip to content

ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ ! ਪਾਕਿਸਤਾਨ ਤੋਂ ਭੇਜੀ AK-47 ਤੇ ਦੋ ਹੈਂਡ ਗ੍ਰਨੇਡ ਬਰਾਮਦ ; ਅੰਮ੍ਰਿਤਸਰ ‘ਚ ਤਸਕਰ ਗ੍ਰਿਫ਼ਤਾਰ

Amritsar Smuggler Arrested : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਲਈ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਬੈਠੀਆਂ ਤਾਕਤਾਂ ਵੱਲੋਂ ਕੀਤੀ ਗਈ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਹਥਿਆਰਾਂ ਦੀ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ … Continue reading ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼ ਨਾਕਾਮ ! ਪਾਕਿਸਤਾਨ ਤੋਂ ਭੇਜੀ AK-47 ਤੇ ਦੋ ਹੈਂਡ ਗ੍ਰਨੇਡ ਬਰਾਮਦ ; ਅੰਮ੍ਰਿਤਸਰ ‘ਚ ਤਸਕਰ ਗ੍ਰਿਫ਼ਤਾਰ