skip to content

ਆਂਧਰਾ ਪ੍ਰਦੇਸ਼ ‘ਚ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ; 17 ਨਵੰਬਰ ਨੂੰ ਤੱਟ ਨਾਲ ਟਕਰਾਉਣ ਦੀ ਸੰਭਾਵਨਾ

Andhra Pradesh Cyclone : ਭਾਰਤੀ ਮੌਸਮ ਵਿਭਾਗ (IMD) ਨੇ ਅਨੁਮਾਨ ਲਗਾਇਆ ਹੈ ਕਿ 17 ਨਵੰਬਰ ਨੂੰ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾ ਸਕਦਾ ਹੈ। ਵਿਗਿਆਨੀਆਂ ਨੇ ਦੱਸਿਆ ਕਿ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ਹਿੱਸੇ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਹੁਣ ਇੱਕ ‘ਡੂੰਘੇ ਦਬਾਅ’ (deep depression) ਵਿੱਚ ਤਬਦੀਲ ਹੋ ਗਿਆ … Continue reading ਆਂਧਰਾ ਪ੍ਰਦੇਸ਼ ‘ਚ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ; 17 ਨਵੰਬਰ ਨੂੰ ਤੱਟ ਨਾਲ ਟਕਰਾਉਣ ਦੀ ਸੰਭਾਵਨਾ