skip to content

ਕਾਨੂੰਨੀ ਪੇਚਾਂ ‘ਚ ਫਸੇ ਅਨਿਲ ਅੰਬਾਨੀ? ਬੈਂਕ ਧੋਖਾਧੜੀ ਮਾਮਲੇ ‘ਚ ਹੋ ਸਕਦੀ ਹੈ ਵੱਡੀ ਕਾਰਵਾਈ

ਨਵੀਂ ਦਿੱਲੀ ਨਿਊਜ਼ : ਅਨਿਲ ਧੀਰੂਭਾਈ ਅੰਬਾਨੀ ਗਰੁੱਪ (ADAG) ਨਾਲ ਜੁੜੇ ਕਥਿਤ ਬੈਂਕ ਧੋਖਾਧੜੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਸੁਪਰੀਮ ਕੋਰਟ ਨੂੰ ਜਾਂਚ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਏਜੰਸੀ ਮੁਤਾਬਕ ਕੁੱਲ ਸੱਤ ਐੱਫਆਈਆਰਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀ ਮਾਮਲਿਆਂ ਦੀ ਜਾਂਚ ਜਾਰੀ ਹੈ। ਸੁਪਰੀਮ … Continue reading ਕਾਨੂੰਨੀ ਪੇਚਾਂ ‘ਚ ਫਸੇ ਅਨਿਲ ਅੰਬਾਨੀ? ਬੈਂਕ ਧੋਖਾਧੜੀ ਮਾਮਲੇ ‘ਚ ਹੋ ਸਕਦੀ ਹੈ ਵੱਡੀ ਕਾਰਵਾਈ