skip to content

ਸੀਨੀਅਰ ਭਾਜਪਾ ਆਗੂ ਅਨਿਲ ਕੁਮਾਰ ਸੇਠੀ ‘ਆਪ’ ‘ਚ ਸ਼ਾਮਲ ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ, ਫਾਜ਼ਿਲਕਾ ਤੋਂ ਸੀਨੀਅਰ ਭਾਜਪਾ ਆਗੂ ਅਨਿਲ ਕੁਮਾਰ ਸੇਠੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ … Continue reading ਸੀਨੀਅਰ ਭਾਜਪਾ ਆਗੂ ਅਨਿਲ ਕੁਮਾਰ ਸੇਠੀ ‘ਆਪ’ ‘ਚ ਸ਼ਾਮਲ ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ