Punjab News
Punjab News

Anil Sareen : ਭਾਜਪਾ ਪੰਜਾਬ ਦੇ ਜਨਰਲ ਸਕੱਤਰ ਅਨੀਲ ਸਰੀਨ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਖੜੇ ਹਾਂ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੇ ਹੱਕਾਂ ਅਤੇ ਮੁੱਦਿਆਂ ‘ਤੇ ਭਾਜਪਾ ਹਮੇਸ਼ਾਂ ਉਹਨਾਂ ਦਾ ਸਾਥ ਦੇਵੇਗੀ।