Site icon Dainik Savera Punjab

Anmol Bisnoi : ‘ਮੇਰੀ ਜਾਨ ਨੂੰ ਖ਼ਤਰਾ…’, ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ ਹਿਰਾਸਤ 7 ਦਿਨ ਹੋਰ ਵਧੀ

Gangster Lawrence Bishnoi Brother Anmol Bisnoi : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੀ ਹਿਰਾਸਤ 7 ਦਿਨਾਂ ਲਈ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਨਮੋਲ ਨੂੰ ਅਮਰੀਕਾ ਤੋਂ ਹਵਾਲਗੀ ਤੋਂ ਬਾਅਦ ਦਿੱਲੀ ਲਿਆਂਦਾ ਗਿਆ ਸੀ। ਸ਼ਨੀਵਾਰ 29 ਨਵੰਬਰ ਨੂੰ ਉਸਦੀ ਹਿਰਾਸਤ ਮੁੜ 7 ਦਿਨਾਂ ਲਈ ਵਧਾ ਦਿੱਤੀ ਗਈ।

Sri Anandpur Sahib ਜਾਣ ਵਾਲਿਆਂ ਲਈ ਚੰਗੀ ਖ਼ਬਰ ! ਹੁਣ 20 ਦਸੰਬਰ ਤਕ ਜਾਰੀ ਰਹਿਣਗੀਆਂ ਇਹ ਸਹੂਲਤਾਂ

ਵਿਸ਼ੇਸ਼ NIA ਅਦਾਲਤ ਨੇ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਹਿਰਾਸਤ 7 ਦਿਨਾਂ ਲਈ ਹੋਰ ਵਧਾ ਦਿੱਤੀ। ਵਿਸ਼ੇਸ਼ NIA ਜੱਜ ਨੇ NIA ਹੈੱਡਕੁਆਰਟਰ ਵਿੱਚ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਪਟਿਆਲਾ ਹਾਊਸ ਅਦਾਲਤ ਨੇ ਅਮਰੀਕਾ ਤੋਂ ਹਵਾਲਗੀ ਕੀਤੇ ਗਏ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ 11 ਦਿਨਾਂ ਲਈ NIA ਹਿਰਾਸਤ ਵਿੱਚ ਭੇਜ ਦਿੱਤਾ ਸੀ, ਜਿਸਦੀ ਮਿਆਦ ਅੱਜ ਖਤਮ ਹੋ ਰਹੀ ਸੀ।

Exit mobile version