skip to content

PUNJAB : ਫਿਰੋਜ਼ਪੁਰ ‘ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਵੱਡੀ ਕਾਰਵਾਈ : 6 ਕਿਲੋ ਤੋਂ ਵੱਧ ਹੈਰੋਇਨ ਸਮੇਤ 3 ਕਾਬੂ

ਫਿਰੋਜ਼ਪੁਰ: ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਨੇ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। ਵੱਖ-ਵੱਖ ਕਾਰਵਾਈਆਂ ਵਿੱਚ, ਫਿਰੋਜ਼ਪੁਰ ਰੇਂਜ ਟੀਮ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਕਿਲੋ ਤੋਂ ਵੱਧ ਹੈਰੋਇਨ, ਅਫੀਮ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਵਿਰੁੱਧ … Continue reading PUNJAB : ਫਿਰੋਜ਼ਪੁਰ ‘ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਵੱਡੀ ਕਾਰਵਾਈ : 6 ਕਿਲੋ ਤੋਂ ਵੱਧ ਹੈਰੋਇਨ ਸਮੇਤ 3 ਕਾਬੂ