skip to content

ਮਰੀਜ਼ਾਂ ਲਈ ਵੱਡੀ ਖ਼ਬਰ: ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, ਸਰਕਾਰ ਨੇ 38 ਤੋਂ ਵੱਧ ਦਵਾਈਆਂ ਦੀ ਕੀਮਤ ਕੀਤੀ ਫਿਕਸ

ਨਵੀਂ ਦਿੱਲੀ: ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਾਲੀ ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਜ਼ਿੰਗ ਅਥਾਰਟੀ (NPPA) ਨੇ 39 ਦਵਾਈਆਂ ਦੇ ਫਾਰਮੂਲੇਸ਼ਨਾਂ ਦੀਆਂ ਨਵੀਆਂ ਪ੍ਰਚੂਨ ਕੀਮਤਾਂ ਤੈਅ ਕਰ ਦਿੱਤੀਆਂ ਹਨ। ਇਸ ਫੈਸਲੇ ਦਾ ਮਕਸਦ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਵਾਜਬ ਅਤੇ ਪਾਰਦਰਸ਼ੀ ਕੀਮਤਾਂ ‘ਤੇ ਉਪਲਬਧ ਕਰਵਾਉਣਾ ਹੈ। ਹਾਲਾਂਕਿ, ਐਂਟੀ-ਰੈਬੀਜ਼ ਇਮਿਊਨੋਗਲੋਬੂਲਿਨ ਦੀ ਕੀਮਤ ਵਿੱਚ 6.49 ਫ਼ੀਸਦੀ ਦਾ ਵਾਧਾ ਕੀਤਾ ਗਿਆ … Continue reading ਮਰੀਜ਼ਾਂ ਲਈ ਵੱਡੀ ਖ਼ਬਰ: ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, ਸਰਕਾਰ ਨੇ 38 ਤੋਂ ਵੱਧ ਦਵਾਈਆਂ ਦੀ ਕੀਮਤ ਕੀਤੀ ਫਿਕਸ