skip to content

ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿੱਚ ਪਹੁੰਚਿਆ ਅਰਜਨਟੀਨਾ, ਇੰਗਲੈਂਡ ਨੂੰ 2-1 ਨਾਲ ਹਰਾਇਆ

ਅਮਰੀਕਾ: ਫੁੱਟਬਾਲ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਮੌਜੂਦਾ ਚੈਂਪੀਅਨ ਅਰਜਨਟੀਨਾ ਨੇ ਇੰਗਲੈਂਡ ਨੂੰ 2-1 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਲਿਓਨਲ ਮੈਸੀ ਦੀ ਅਗਵਾਈ ਵਾਲੀ ਟੀਮ ਹੁਣ 19 ਜੁਲਾਈ ਨੂੰ ਖਿਤਾਬੀ ਮੁਕਾਬਲੇ ਵਿੱਚ ਸਪੇਨ ਦਾ ਸਾਹਮਣਾ ਕਰੇਗੀ। ਐਟਲਾਂਟਾ ਵਿੱਚ ਖੇਡੇ ਗਏ ਸੈਮੀਫਾਈਨਲ ਮੁਕਾਬਲੇ ਵਿੱਚ ਅਰਜਨਟੀਨਾ ਇੱਕ ਸਮੇਂ 0-1 ਨਾਲ ਪਿੱਛੇ ਚੱਲ ਰਿਹਾ … Continue reading ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿੱਚ ਪਹੁੰਚਿਆ ਅਰਜਨਟੀਨਾ, ਇੰਗਲੈਂਡ ਨੂੰ 2-1 ਨਾਲ ਹਰਾਇਆ