skip to content

BREAKING : ਮਸ਼ਹੂਰ ਪਲੇਅ ਬੈਕ ਗਾਇਕਾ ਆਸ਼ਾ ਭੋਂਸਲੇ ਦਾ 92 ਸਾਲ ਦੀ ਉਮਰ ‘ਚ ਦੇਹਾਂਤ, ਇੰਡਸਟਰੀ ‘ਚ ਸੋਗ ਦੀ ਲਹਿਰ

ਮਨੋਰੰਜਨ ਡੈਸਕ: ਮਸ਼ਹੂਰ ਪਲੇਬੈਕ ਗਾਇਕਾ ਆਸ਼ਾ ਭੋਂਸਲੇ ਨੂੰ ਸ਼ਨੀਵਾਰ, 11 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਹਾਲ ਹੀ ਵਿੱਚ ਖ਼ਬਰ ਆਈ ਹੈ ਕਿ ਆਸ਼ਾ ਭੋਂਸਲੇ ਦਾ ਦੇਹਾਂਤ ਹੋ ਗਿਆ ਹੈ। ਆਸ਼ਾ ਭੋਂਸਲੇ ਦਾ ਅੰਤਿਮ ਸੰਸਕਾਰ ਕੱਲ੍ਹ 13 ਅਪ੍ਰੈਲ ਨੂੰ ਹੋਵੇਗਾ। Views: 89