skip to content

Last Updated: September 8, 2026

Dainik Savera Times Logo

BREAKING : TMC ਦਫ਼ਤਰ ‘ਚ ਲਟਕਦੀ ਮਿਲੀ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਲਾਸ਼

3 weeks ਪਹਿਲਾ

BREAKING : TMC ਦਫ਼ਤਰ ‘ਚ ਲਟਕਦੀ ਮਿਲੀ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਲਾਸ਼

Ashish Banerjee Death : ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਲਾਸ਼ ਬੀਰਭੂਮ ਵਿੱਚ ਟੀਐਮਸੀ ਦਫ਼ਤਰ ਵਿੱਚ ਲਟਕਦੀ ਮਿਲੀ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਹੜਕੰਪ ਮਚਾ ਦਿੱਤਾ ਹੈ। ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.