Site icon Dainik Savera Punjab

Breaking: ਰੈਲੀ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਦਾ ਦਾਅਵਾ ਪੰਜਾਬੀਆਂ ਲਈ ਹੋ ਸਕਦਾ ਹੈ ਮਹੱਤਵਪੂਰਨ ਐਲਾਨ

ਪੰਜਾਬ ਡੈਸਕ (ਦੈਨਿਕ ਸਵੇਰਾ): ਮੋਗਾ ਵਿੱਚ ਹੋਣ ਵਾਲੀ ਰੈਲੀ ਤੋਂ ਪਹਿਲਾਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਇਸ ਵੱਡੀ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਤੋਹਫ਼ੇ ਦਾ ਐਲਾਨ ਕੀਤਾ ਜਾ ਸਕਦਾ ਹੈ ਅਤੇ ਇਸ ਗੱਲ ਨੂੰ ਲੈ ਕੇ ਸੂਬੇ ਭਰ ਵਿੱਚ ਚਰਚਾ ਤੇ ਉਤਸੁਕਤਾ ਵਧ ਰਹੀ ਹੈ।

 

ashwani-sharma-claim-key-announcement-for-punjabis

Exit mobile version