skip to content

Asian Games 2026 : ਭਾਰਤ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games 2026 Shooting : ਏਸ਼ੀਆਈ ਖੇਡਾਂ 2026 ਵਿੱਚ, ਹਿਮਾਂਸ਼ੂ ਢਿੱਲੋਂ, ਪਾਰਥ ਮਾਨੇ ਅਤੇ ਰੁਦਰਕਸ਼ ਪਾਟਿਲ ਦੀ ਬਣੀ ਭਾਰਤੀ ਪੁਰਸ਼ 10 ਮੀਟਰ ਏਅਰ ਰਾਈਫਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸ ਤਗਮੇ ਨਾਲ ਏਸ਼ੀਆਈ ਖੇਡਾਂ ਵਿੱਚ ਭਾਰਤ ਦੇ ਕੁੱਲ ਤਗਮਿਆਂ ਦੀ ਗਿਣਤੀ ਤਿੰਨ ਹੋ ਗਈ ਹੈ। ਰੁਦਰਕਸ਼ ਨੇ 631.8 ਦੇ ਪ੍ਰਭਾਵਸ਼ਾਲੀ ਸਕੋਰ … Continue reading Asian Games 2026 : ਭਾਰਤ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਗਮਾ