ਪੰਜਾਬ ਡੈਸਕ (ਦੈਨਿਕ ਸਵੇਰਾ): ਅੱਜ ਵਿਧਾਨ ਸਭਾ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਨੂੰ ਲੈ ਕੇ ਸੱਤਾ ਧਿਰ ਅਤੇ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤੀਖੀ ਤਕਰਾਰ ਹੋਈ।
ਬਹਿਸ ਅਤੇ ਹੰਗਾਮਾ ਇਸ ਕਦਰ ਵਧ ਗਿਆ ਕਿ ਸਪੀਕਰ ਨੂੰ ਸਦਨ ਦੀ ਕਾਰਵਾਈ 20 ਮਿੰਟ ਲਈ ਰੋਕਣੀ ਪਈ।