skip to content

Azam Khan Bail: ਆਜ਼ਮ ਖਾਨ ਨੂੰ ਸੁਪਰੀਮ ਕੋਰਟ ਤੋਂ ਰਾਹਤ, ED ਦੀ ਪਟੀਸ਼ਨ ਖਾਰਜ; ਅੰਤਰਿਮ ਜ਼ਮਾਨਤ ਬਰਕਰਾਰ

Azam Khan Bail: ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਆਜ਼ਮ ਖਾਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਮਨੀ ਲਾਂਡਰਿੰਗ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਵੱਲੋਂ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਪਟੀਸ਼ਨ ਸਿਖਰਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਵੀਰਵਾਰ ਨੂੰ … Continue reading Azam Khan Bail: ਆਜ਼ਮ ਖਾਨ ਨੂੰ ਸੁਪਰੀਮ ਕੋਰਟ ਤੋਂ ਰਾਹਤ, ED ਦੀ ਪਟੀਸ਼ਨ ਖਾਰਜ; ਅੰਤਰਿਮ ਜ਼ਮਾਨਤ ਬਰਕਰਾਰ