skip to content

Punjab : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ, ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦੇ ਦੌਰ ਨੇ ਛੇੜੀ ਚਰਚਾ

Baba Gurinder Singh Dhillon : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਦੇ ਜਲੰਧਰ ਦੌਰੇ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਚਰਚਾ ਹੈ। ਡੇਰਾ ਮੁਖੀ ਸਭ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ … Continue reading Punjab : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ, ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦੇ ਦੌਰ ਨੇ ਛੇੜੀ ਚਰਚਾ