Punjab News
Punjab News

Baba Sheikh Farid : ਬਾਬਾ ਸ਼ੇਖ ਫ਼ਰੀਦ ਜੀ ਦੇ ਪੁਰਬ ਮੌਕੇ ਫ਼ਰੀਦਕੋਟ ਵਿੱਚ ਵੱਡੇ ਪੱਧਰ ‘ਤੇ ਸੰਗਤਾਂ ਪਹੁੰਚ ਰਹੀਆਂ ਹਨ। SSP ਪ੍ਰਗਿਆ ਜੈਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸਮਾਰੋਹ ਸ਼ਾਂਤੀਪੂਰਨ ਢੰਗ ਨਾਲ ਮਨਾਇਆ ਜਾ ਸਕੇ।