Last Updated: October 4, 2026

Dainik Savera Times Logo

Sad News : ਨਹੀਂ ਰਹੇ Press Club ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ

11 months ਪਹਿਲਾ

Sad News : ਨਹੀਂ ਰਹੇ Press Club ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ

ਚੰਡੀਗੜ੍ਹ : ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ 16 ਨਵੰਬਰ ਨੂੰ ਦੁਪਹਿਰ ਬਾਅਦ 2.00 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਕੀਤਾ ਜਾਵੇਗਾ।

ਫਿਰੋਜ਼ਪੁਰ ‘ਚ ਦਹਿਸ਼ਤ ਦਾ ਮਾਹੌਲ : 24 ਘੰਟਿਆਂ ‘ਚ ਦੂਜੀ ਗੋਲੀਬਾਰੀ, ਇਕ ਜ਼ਖ਼ਮੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.