skip to content

BIG NEWS: ਰੈਪਰ ਬਾਦਸ਼ਾਹ ਨੇ ਕੀਤਾ ਗੁਪਚੁਪ ਵਿਆਹ, ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਮਨੋਰੰਜਨ ਨਿਊਜ਼ : ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਇਨ੍ਹਾਂ ਦਿਨੀਂ ਆਪਣੇ ਨਵੇਂ ਗੀਤ “ਟਟੀਰੀ” ਨੂੰ ਲੈ ਕੇ ਚਰਚਿਆਂ ਵਿੱਚ ਹਨ। ਇਸਦੇ ਨਾਲ-ਨਾਲ, ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ‘ਤੇ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿੱਖੀ ਦੇ ਵਿਆਹ ਦੀਆਂ ਕਈ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕਾਂ … Continue reading BIG NEWS: ਰੈਪਰ ਬਾਦਸ਼ਾਹ ਨੇ ਕੀਤਾ ਗੁਪਚੁਪ ਵਿਆਹ, ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ