Site icon Dainik Savera Punjab

Punjab Police : ਬਾਘਾ ਪੁਰਾਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਵੱਡਾ ਐਕਸ਼ਨ

Punjab News

Punjab News

Punjab Police : ਬਾਘਾ ਪੁਰਾਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡਾ ਐਕਸ਼ਨ ਕੀਤਾ ਗਿਆ। ਪੁਲਿਸ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਨਸ਼ਾ ਤਸਕਰਾਂ ਦੀ ਚੈਕਿੰਗ ਕਰ ਰਹੀ ਹੈ। ਲੋਕਾਂ ਵਿੱਚ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਕਾਫੀ ਚਰਚਾ ਹੈ।

Exit mobile version