Punjab News
Punjab News

Balluana : ਬਲੁਆਣਾ ਹਲਕੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੇ ਘਰਾਂ ਵਿੱਚ ਸੂਬਾ BJP ਪ੍ਰਧਾਨ ਸੁਨੀਲ ਜਾਖੜ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਣਗੇ।