skip to content

Balochistan Attack: ਬਲੋਚਿਸਤਾਨ ‘ਚ ਪਾਕਿਸਤਾਨੀ ਫੌਜ ਦਾ ਡਰੋਨ ਹਮਲਾ, ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਇੱਕ ਨਾਗਰਿਕ ਜ਼ਖਮੀ

Balochistan Attack: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਫੌਜੀ ਕਾਰਵਾਈਆਂ ਦੌਰਾਨ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧ ਗਈ ਹੈ। ਵਾਸ਼ੁਕ ਜ਼ਿਲ੍ਹੇ ਵਿੱਚ ਪਾਕਿਸਤਾਨੀ ਫੌਜ ਵੱਲੋਂ ਡਰੋਨ ਰਾਹੀਂ ਦੋ ਘਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। … Continue reading Balochistan Attack: ਬਲੋਚਿਸਤਾਨ ‘ਚ ਪਾਕਿਸਤਾਨੀ ਫੌਜ ਦਾ ਡਰੋਨ ਹਮਲਾ, ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਇੱਕ ਨਾਗਰਿਕ ਜ਼ਖਮੀ